ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਰਾਸ਼ਟਰੀ ਸੈਮੀਨਾਰ 30 ਜਨਵਰੀ ਨੂੰ
ਦੋਰਾਹਾ :28ਜਨਵਰੀ, 2025 ਸਥਾਨਿਕ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕੇ ਸਮਾਜ ਦੀ ਬਿਹਤਰੀ ਅਤੇ ਅਕਾਦਿਮਕ ਖੋਜ ਦੇ ਖੇਤਰ ਨੂੰ ਵਿਕਸਿਤ ਕਰਨ ਲਈ 30 ਜਨਵਰੀ, 2025 ਦਿਨ ਵੀਰਵਾਰ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਪੋਸਟ‑ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਵੱਲੋਂ ‘ਪੰਜਾਬੀ ਨਾਟਮੰਚ ਦੀਆਂ...