ਮਾਲਵੇ ਵਿੱਚ ਸਿਆਸੀ ਪਕੜ ਮਜ਼ਬੂਤ ਕਰਨ ਲਈ ਡੇਰਾ ਸੱਚਾ ਸੌਦਾ ਦੇ ਸਮਰਥਨ ’ਤੇ ਭਾਜਪਾ ਦੀ ਨਜ਼ਰ
ਪੰਜਾਬ: ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਹੋਣ ਮਗਰੋਂ ਦੋਵਾਂ ਪਾਰਟੀਆਂ ਨੇ ਮਿਲ ਕੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਭਾਜਪਾ ਨੇ ਮਾਲਵਾ ਖੇਤਰ ਵਿੱਚ ਲਗਭਗ 24 ਵਿਧਾਨ ਸਭਾ ਸੀਟਾਂ ਦੀ ਮੰਗ ਕੀਤੀ ਹੈ। ਇਨ੍ਹਾਂ ਵਿੱਚ ਉਹ ਹਲਕੇ ਸ਼ਾਮਲ ਹਨ, ਜਿੱਥੇ ਡੇਰਾ ਸੱਚਾ ਸੌਦਾ ਦੀ ਵੋਟ ਦਾ ਪ੍ਰਭਾਵ ਮੰਨਿਆ ਜਾਂਦਾ ਹੈ ਅਤੇ ਪਿਛਲੇ 20 ਸਾਲਾਂ ਤੋਂ ਡੇਰੇ ਦੀ ਵੋਟ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਦੀ ਰਹੀ ਹੈ।ਸੂਤਰਾਂ ਅਨੁਸਾਰ, ਗੱਠਜੋੜ ਤੋਂ...