ਮਨੀਪੁਰ ਘਟਨਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ : ਡਾ.ਜੇ ਐਲ ਆਨੰਦ
Jul 31, 2023 04:30 AM
(Asia/Kolkata)
ਦੋਰਾਹਾ, ਦੇਸ਼ ਅੰਦਰ ਔਰਤਾਂ ਦੀ ਹੋ ਰਹੀ ਦੁਰਦਸ਼ਾਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਉੱਘੇ ਸਮਾਜ ਸੇਵੀ ਪੰਜਾਬ ਡੈਂਟਲ ਐਸੋਸੀਏਸ਼ਨ ਦੇ ਸੀਨੀਅਰ ਮੇਂਬਰ,ਹਿੰਦੂ ਧਰਮਸ਼ਾਲਾ ਦੋਰਾਹਾ ਦੇ ਪ੍ਰਧਾਨ ਡਾ.ਜੇ ਐਲ ਆਨੰਦ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕੋਈ ਸ਼ੱਕ ਨਹੀਂ ਕਿ ਰਾਜਸਥਾਨ,ਪੱਛਮੀ ਬੰਗਾਲ,ਬਿਹਾਰ ਅਤੇ ਕਈ ਹੋਰ ਸੂਬਿਆਂ ਵਿਚ ਔਰਤਾਂ ਵਿਰੁੱਧ ਹੋਏ ਅਪਰਾਧਾਂ ਦੀ ਗਿਣਤੀ ਲਗਾਤਾਰ ਵਧੀ ਹੈ,ਕਈ ਥਾਵਾਂ ਤੇ ਪੁਲੀਸ ਨੇ ਕਾਰਵਾਈ ਕੀਤੀ ਹੈ ਪਰ ਬਹੁਤ ਵਾਰ ਨਿਰਾਸ਼ਾਜਨਕ ਰਹੀ ਹੈ।ਪਰ ਉਨ੍ਹਾਂ ਕਿਹਾ ਇਸ...