ਪੰਜਾਬੀ ਗਾਇਕ-ਅਦਾਕਾਰ ਰਾਜਵੀਰ ਜਵਾਂਦਾ ਦਾ ਸੜਕ ਹਾਦਸੇ ਤੋਂ ਬਾਅਦ 35 ਸਾਲ ਦੀ ਉਮਰ 'ਚ ਦਿਹਾਂਤ
Oct 08, 2025 04:27 PM
(Asia/Kolkata)
ਮੋਹਾਲੀ: ਪੰਜਾਬੀ ਸੰਗੀਤ ਅਤੇ ਸਿਨੇਮਾ ਦੀ ਦੁਨੀਆ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਅਤੇ ਅਦਾਕਾਰ ਰਾਜਵੀਰ ਜਵਾਂਦਾ ਦਾ 8 ਅਕਤੂਬਰ 2025 ਨੂੰ ਸਵੇਰੇ 10:55 ਵਜੇ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਸਿਰਫ਼ 35 ਸਾਲ ਸੀ।ਹਸਪਤਾਲ ਵੱਲੋਂ ਜਾਰੀ ਬਿਆਨ ਅਨੁਸਾਰ, ਉਨ੍ਹਾਂ ਨੂੰ 27 ਸਤੰਬਰ ਨੂੰ ਹਾਦਸੇ ਤੋਂ ਬਾਅਦ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਦਸੇ ਦੌਰਾਨ ਉਨ੍ਹਾਂ ਦੀ ਮੋਟਰਸਾਈਕਲ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਅਚਾਨਕ ਆਏ...