Punjab Infoline

ਪੰਜਾਬੀ

Punjab ਦੇ ਇਸ ਜ਼ਿਲ੍ਹੇ ’ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

09 Sep, 2026 02:32 PM

Punjab ਦੇ ਇਸ ਜ਼ਿਲ੍ਹੇ ’ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ 12 ਸਤੰਬਰ 2026, ਸ਼ਨੀਵਾਰ ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਹ ਸਥਾਨਕ ਛੁੱਟੀ ਐਲਾਨੀ ਗਈ ਹੈ।

Posted By: Punjab Infoline Bureau

Latest News