ਸਾਬਕਾ ਡੀ ਐੱਸ ਪੀ ਐਡਵੋਕੇਟ ਰਾਜਿੰਦਰਪਾਲ ਆਨੰਦ ਨੇ ਭਾਈ ਸਾਹਿਬ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਜੀ ਦੇ ਅਕਾਲ ਚਲਾਣੇ ਤੇ ਭਾਈ ਸਾਹਿਬ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ.......
- ਪੰਜਾਬ
- 22 Sep,2023
ਪਟਿਆਲਾ,ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਉਪ ਪ੍ਰਧਾਨ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਸਾਬਕਾ ਡੀ.ਐੱਸ.ਪੀ,ਐਡਵੋਕੇਟ ਰਾਜਿੰਦਰਪਾਲ ਆਨੰਦ ਨੇ ਭਾਈ ਸਾਹਿਬ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਪਰਵਿੰਦਰ ਕੌਰ ਜੀ ਦੇ ਅਕਾਲ ਚਲਾਣੇ ਤੇ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਭਾਈ ਸਾਹਿਬ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ,ਇਸ ਦੁੱਖ ਦੀ ਘੜ੍ਹੀ ਵਿਚ ਓਹਨਾ ਨਾਲ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਪੰਜਾਬ ਵੀ ਮੌਜੂਦ ਸਨ.
Posted By:
Amrish Kumar Anand