ਖੰਨਾ ਵਿਖੇ ‘ਜਵਾਨੀ ਸੰਭਾਲ ਯਾਤਰਾ’ ਦੀ ਰੈਲੀ ਵਿੱਚ ਐਡਵੋਕੇਟ ਗੁਰਮੁਖ ਸਿੰਘ ਨੇ ਕੀਤੀ ਸ਼ਮੂਲੀਅਤ
- ਪੰਜਾਬ
- (Asia/Kolkata)
ਖੰਨਾ: ਅੱਜ ਖੰਨਾ ਵਿਖੇ ‘ਜਵਾਨੀ ਸੰਭਾਲ ਯਾਤਰਾ’ ਦੇ ਪਹਿਲੇ ਪੜਾਅ ਦੀ ਸਮਾਪਤੀ ਮੌਕੇ ਕਰਵਾਈ ਗਈ ਵਿਸ਼ਾਲ ਰੈਲੀ ਵਿੱਚ ਐਡਵੋਕੇਟ ਗੁਰਮੁਖ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਉਨ੍ਹਾਂ ਨੇ ਸਮੁੱਚੀ ਕਾਂਗਰਸੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਸਾਥੀਆਂ ਨਾਲ ਨੌਜਵਾਨਾਂ ਦੇ ਹੱਕਾਂ, ਉਨ੍ਹਾਂ ਦੇ ਸੁਨਹਿਰੀ ਭਵਿੱਖ ਅਤੇ ਪੰਜਾਬ ਦੀ ਬਿਹਤਰੀ ਲਈ ਆਵਾਜ਼ ਬੁਲੰਦ ਕੀਤੀ।