Punjab ਸਰਕਾਰ ਵੱਲੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਹੈ ਕਾਰਨ
ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦਿਹਾਂਤ ‘ਤੇ ਪੰਜਾਬ ਸਰਕਾਰ ਨੇ ਸ਼ੋਕ ਵਜੋਂ ਅੱਜ 10 ਸਤੰਬਰ, ਵੀਰਵਾਰ ਨੂੰ ਸੂਬੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦਿਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸ਼ੋਕ ਵਜੋਂ ਲਿਆ ਗਿਆ ਹੈ।
Posted By: Punjab Infoline Bureau