19 Sep, 2026 10:08 PM
ਤਲਵੰਡੀ ਸਾਬੋ, 19 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਸਿਹਤ ਸਹੂਲਤਾਂ ਵਿੱਚ ਇੱਕ ਹੋਰ ਮਹੱਤਵਪੂਰਨ ਵਾਧਾ ਹੋਣ ਜਾ ਰਿਹਾ ਹੈ। ਹਸਪਤਾਲ ਵਿੱਚ ਨਵਾਂ ਅੱਖਾਂ ਦਾ ਆਪ੍ਰੇਸ਼ਨ ਥੀਏਟਰ ਤਿਆਰ ਹੋ ਗਿਆ ਹੈ ਅਤੇ ਹਸਪਤਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਅੱਖਾਂ ਦੀ ਸਰਜਰੀ 21 ਸਤੰਬਰ, ਸੋਮਵਾਰ ਨੂੰ ਸਵੇਰੇ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਅੱਖਾਂ ਦੇ ਨਵੇਂ
16 Sep, 2026 02:19 PM
150 ਤੋਂ ਵੱਧ ਪਿੰਡ ਵਾਸੀਆਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ, ਤਿੰਨ ਹੋਰ ਮੈਗਾ ਹੈਲਥ ਕੈਂਪ ਆਉਣ ਵਾਲੇ ਹਫ਼ਤਿਆਂ ਵਿੱਚ ਲਗਾਏ ਜਾਣਗੇ ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਐਚਐਮਈਐਲ ਨੇ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਆਪਣੀ ਪ੍ਰਮੁੱਖ ਇੰਟੀਗ੍ਰੇਟਿਡ ਮੋਬਾਈਲ ਮੈਡੀਕਲ ਯੂਨਿਟ (ਐਮਐਮਯੂ) ਅਤੇ ਟੈਲੀਮੈਡੀਸਨ ਪ੍ਰੋਜੈਕਟ ਤਹਿਤ ਗੁਰਦੁਆਰਾ ਬਹਿਮਣ ਜੱਸਾ ਸਿੰਘ ਵਿਖੇ ਮੈਗਾ ਹੈਲਥ ਕੈਂਪ ਲਗਾਇਆ। ਇਸ ਪਹਿਲ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ
16 Sep, 2026 02:19 PM
150 ਤੋਂ ਵੱਧ ਪਿੰਡ ਵਾਸੀਆਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ, ਤਿੰਨ ਹੋਰ ਮੈਗਾ ਹੈਲਥ ਕੈਂਪ ਆਉਣ ਵਾਲੇ ਹਫ਼ਤਿਆਂ ਵਿੱਚ ਲਗਾਏ ਜਾਣਗੇ ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਐਚਐਮਈਐਲ ਨੇ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਆਪਣੀ ਪ੍ਰਮੁੱਖ ਇੰਟੀਗ੍ਰੇਟਿਡ ਮੋਬਾਈਲ ਮੈਡੀਕਲ ਯੂਨਿਟ (ਐਮਐਮਯੂ) ਅਤੇ ਟੈਲੀਮੈਡੀਸਨ ਪ੍ਰੋਜੈਕਟ ਤਹਿਤ ਗੁਰਦੁਆਰਾ ਬਹਿਮਣ ਜੱਸਾ ਸਿੰਘ ਵਿਖੇ ਮੈਗਾ ਹੈਲਥ ਕੈਂਪ ਲਗਾਇਆ। ਇਸ ਪਹਿਲ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ
10 Sep, 2026 07:40 PM
ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਉੱਘੇ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਸਿੱਖ ਸੰਘਰਸ਼ ਦੌਰਾਨ ਕੌਮ ਪ੍ਰਤੀ ਸਮਰਪਤ ਹੋਣ ਕੇ ਸੇਵਾ ਕਰਨ ਦੇ ਇਤਿਹਾਸ ਨੂੰ ਭੁਲਾਇਆ ਨਹੀਂ ਜਾ ਸਕਦਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਦਲ ਖਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਤੇ ਸੀਨੀਅਰ ਪੱਤਰਕਾਰ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਨੇ ਜਾਰੀ ਇੱਕ ਅਖ਼ਬਾਰੀ ਬਿਆਨ ’ਚ ਕੀਤਾ। ਜਿਕਰਯੋਗ ਹੈ ਕਿ ਸ੍ਰ. ਢਿੱਲੋਂ ਬੀਤੇ 6 ਸਤੰਬਰ ਨੂੰ ਬਠਿੰਡਾ ਵਿਖੇ ਚੜ੍ਹਾਈ ਕਰ ਗਏ ਸਨ। ਉਹਨਾਂ ਕਿਹਾ ਕਿ ਪਿੰਡ
10 Sep, 2026 07:34 PM
ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਹਲਕਾ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਈ ਗਈ ਲੋਕ ਮਿਲਣੀ ਦੌਰਾਨ ਕੈਬਨਿਟ ਰੈਂਕ ਪ੍ਰਾਪਤ ਬੀਬਾ ਬਲਜਿੰਦਰ ਕੌਰ ਨੇ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬੀਬਾ ਬਲਜਿੰਦਰ ਕੌਰ ਨੇ ਕਿਹਾ ਕਿ ਲੋਕ
10 Sep, 2026 07:31 PM
ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਕੈਲਟੀ ਆਫ ਫਾਰਮਾਸਿਉਟੀਕਲ ਸਾਇੰਸਜ਼ ਵਲੋਂ ਗੋਲਡ ਮੈਡੀਕਾ ਬਲ਼ੱਡ ਬੈਂਕ ਬਠਿੰਡਾ ਦੇ ਸਹਿਯੋਗ ਨਾਲ ਸਵੈ-ਇੱਛਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਵਿਵੇਕ ਜਿੰਦਲ ਦੀ ਟੀਮ ਵੱਲੋਂ 60 ਯੂਨਿਟ ਖੂਨ ਇਕੱਠਾ ਕੀਤਾ ਗਿਆ। ਕੈਂਪ ਉਦਘਾਟਨ ਮੌਕੇ ਮੁੱਖ ਮਹਿਮਾਨ ਵਾਈਸ ਚਾਂਸਲਰ, ਡਾ. ਬਲਰਾਜ ਸਿੰਘ ਨੇ ਕਿਹਾ ਕਿ ਖੂਨਦਾਨ ਸਭ ਤੋ ਉੱਤਮ ਦਾਨ ਹੈ, ਇਹ ਮਨੁੱਖਤਾ ਦੀ ਸੱਚੀ ਸੇਵਾ ਹੈ। ਉਹਨਾਂ ਦੱਸਿਆ ਕਿ ਤੰਦਰੁਸਤ ਵਿਅਕਤੀ ਸਾਲ
10 Sep, 2026 07:28 PM
ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬੁੰਗਾ ਨਾਨਕਸਰ ਸਾਹਿਬ ਰਵਿਦਾਸੀਆ ਸਿੰਘਾਂ ਤਲਵੰਡੀ ਸਾਬੋ ਦੇ ਮਹੰਤ ਅਤੇ ਲੰਬੇ ਸਮੇਂ ਤੱਕ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਬਾਬਾ ਧਰਮ ਸਿੰਘ ਜੀ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਅਤੇ ਦਸਤਾਰਬੰਦੀ ਸਮਾਰੋਹ ਅੱਜ ਬੁੰਗਾ ਨਾਨਕਸਰ ਸਾਹਿਬ ਰਵਿਦਾਸੀਆ ਸਿੰਘਾਂ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ, ਧਾਰਮਿਕ ਸ਼ਖ਼ਸੀਅਤਾਂ, ਸਮਾਜਿਕ ਆਗੂਆਂ, ਰਾਜਨੀਤਿਕ ਪਾਰਟੀਆਂ ਦੇ
10 Sep, 2026 07:20 PM
ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅੱਜ ਪੈਨਸ਼ਨਰਾਂ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਇੱਕ ਮਹੀਨਾ ਵਾਰ ਮੀਟਿੰਗ ਸਾਧੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿੱਚ ਤਲਵੰਡੀ ਸਾਬੋ ਤੋਂ ਵੱਖ ਵੱਖ ਵਿਭਾਗਾਂ ਦੇ ਰਿਟਾਇਰਡ ਮੁਲਾਜ਼ਮਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਸਾਂਝਾ ਮੋਰਚਾ ਵੱਲੋ ਸੰਘਰਸ਼ ਉਲੀਕੇ ਗਏ ਹਨ।ਉਨ੍ਹਾਂ ਦੀ ਪੁਰਜ਼ੋਰ ਹਮਾਇਤ ਕੀਤੀ ਗਈ। ਹਾਈ ਕੋਰਟ ਵਲੋਂ ਮੁਲਾਜ਼ਮਾਂ ਡੀ ਏ ਨਾ ਦੇਣ ਲਈ ਕੋਰਟ ਦੇ ਫੈਸਲਿਆਂ ਵਿੱਚ ਅੰੜਿੱਕੇ ਪਾਉਣ ਦੀ
09 Sep, 2026 08:07 PM
ਤਲਵੰਡੀ ਸਾਬੋ/ਮੌੜ ਮੰਡੀ, 09 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪ੍ਰਸਿੱਧ ਧਾਰਮਿਕ ਸੰਸਥਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਿਦਆਲਾ ਦਮਦਮਾ ਸਾਹਿਬ ਦੇ ਪ੍ਰਬੰਧ ਹੇਠਲੇ ਇਲਾਕੇ ਦੇ ਪਾਵਨ ਅਸਥਾਨ ਗੁਰਦੁਆਰਾ ਤਿੱਤਰਸਰ ਸਾਹਿਬ ਵਿਖੇ ਬਾਬਾ ਕੇਸਰ ਸਿੰਘ, ਬਾਬਾ ਅੰਗਰੇਜ਼ ਸਿੰਘ ਤੇ ਸੰਪਰਦਾਇ ਮਸਤੂਆਣਾ ਦੇ ਮੁਖੀ ਰਹੇ ਬਾਬਾ ਛੋਟਾ ਸਿੰਘ ਨੂੰ ਸਮਰਪਿਤ ਕਰਕੇ ਕਰਵਾਏ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਹਲਕਾ ਮੌੜ 'ਚ ਕਾਂਗਰਸ ਦੀ ਅਗਵਾਈ ਕਰ ਰਹੇ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਵੀ ਹਾਜ਼ਰੀ ਲਵਾਈ। ਟੀਮ
11 Dec, 2025 01:31 PM
ਅੰਮ੍ਰਿਤਸਰ, 11 ਦਸੰਬਰ (ਪੰਜਾਬ ਇੰਫੋਲਾਈਨ): ਦਮਦਮੀ ਟਕਸਾਲ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਇੱਕ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਗਰਮਾਹਟ ਪੈਦਾ ਕਰ ਦਿੱਤੀ ਹੈ। ਇਹ ਵੀਡੀਓ ਨਾਗਪੁਰ, ਮਹਾਰਾਸ਼ਟਰ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਦੀ ਹੈ, ਜਿਸ ਵਿੱਚ ਬਾਬਾ ਧੁੰਮਾ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਮੇਜ ਉੱਤੇ ਲੱਤਾਂ ਲਮਕਾ ਕੇ ਬੈਠਿਆ ਹੋਇਆ ਦਿਖਾਈ ਦੇ ਰਿਹਾ ਹੈ। ਉਸ ਸਮੇਂ ਉਥੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ
25 Oct, 2025 11:20 AM
ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 25 ਅਕਤੂਬਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ
11 Mar, 2025 11:15 PM
ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਹੀ ਮੈਨੂੰ ਪੱਤਰਕਾਰ ਬਣਾਇਆ ਸੀ -- ਅੱਜ ਤਖਤ ਦਮਦਮਾ ਸਾਹਿਬ ਦੇ ਨਿਯੁਕਤ ਕੀਤੇ ਗਏ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਦੀ ਕਹਾਣੀ ਦੱਸਣ ਲੱਗਿਆ ਹਾਂ ਇਸ ਤੋਂ ਪਤਾ ਲੱਗੇਗਾ ਕਿ ਬਾਬਾ ਜੀ ਸਿੱਖੀ ਪ੍ਰਤੀ ਕਿਨੇ ਕੁ ਸੁਹਿਰਦ ਹਨ। ਉਨ੍ਹਾਂ ਦਿਨਾਂ ਵਿਚ ਜੋਗਿੰਦਰ ਸਿੰਘ ਵਾਲਾ ਸਪੋਕਸਮੈਨ ਚੰਗਿਆੜੇ ਕੱਢੀ ਜਾਂਦਾ ਸੀ। ਜਿਲ੍ਹਾ ਇਚਾਰਜ ਜਗਸੀਰ ਸਿੰਘ ਸੰਧੂ ਘੁਣਤਰੀ (Jagsir Singh Sandhu Ghuntri ) ਸਨ। ਗੁਰਮਿਤ ਖਿਲਾਫ ਗੁਰੂਘਰਾਂ ਅਤੇ ਡੇਰਿਆਂ ਵਿਚ ਚੱਲ ਰਹੀਆਂ
24 Feb, 2025 02:49 AM
ਅੱਜ 23 ਫ਼ਰਵਰੀ 2025 ਨੂੰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਬੀੜ ਸਾਹਿਬ ਦੀ ਮੀਟਿੰਗ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਮਾਸਟਰ ਅਵਤਾਰ ਸਿੰਘ ਜੀ ਸੋਹਲ, ਸੁਖਵੰਤ ਸਿੰਘ ਜੀ ਝਬਾਲ ਖ਼ੁਰਦ, ਹਰਪਾਲ ਸਿੰਘ ਜੀ ਠਠਗੜ੍ਹ, ਹਰਦੇਵ ਸਿੰਘ ਜੀ ਛੀਨਾ, ਰਬਿੰਦਰ ਸਿੰਘ ਜੀ ਭੋਜੀਆਂ, ਤੇਜਬੀਰ ਸਿੰਘ ਜੀ ਕਸੇਲ ਅਤੇ ਦਲਜੀਤ ਸਿੰਘ ਜੀ ਮੀਆਂਪੁਰ ਨੇ ਹਾਜ਼ਰੀ ਭਰੀ। ਮੁੱਖ ਮੁੱਦੇ ਅਤੇ ਮਤੇ 1️⃣ ਸਕੂਲਾਂ ਵਿੱਚ ਗੁਰਮਤਿ ਪ੍ਰਚਾਰ: ਮਿਸ਼ਨਰੀ ਵੀਰਾਂ ਦੀਆਂ ਸੇਵਾਵਾਂ
21 Feb, 2025 06:53 PM
ਅੱਜ ਦਾ ਦਿਨ ਸਿੱਖ ਇਤਿਹਾਸ ਵਿੱਚ ਉਹ ਖੂਨੀ ਦਿਨ ਹੈ, ਜਦੋਂ ਨਨਕਾਣਾ ਸਾਹਿਬ ਵਿਖੇ ਸਾਧ ਲਾਣੇ ਨੇ ਸੈਂਕੜਿਆਂ ਸਿੱਖ ਮਿਸ਼ਨਰੀਆਂ ਨੂੰ ਸ਼ਹੀਦ ਕਰ ਦਿੱਤਾ ਸੀ। ਇਹ ਸਿੱਖ ਧਰਮ ਦੇ ਪਰਚਾਰਕ ਸੱਚ, ਧਰਮ ਅਤੇ ਸ਼ਬਦ ਗੁਰੂ ਦੀ ਸੇਵਾ ਵਿੱਚ ਆਪਣੀ ਜਾਨ ਨਿਓਛਾਵਰ ਕਰ ਗਏ। ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ “ਸ਼ਹੀਦੀ ਸਿੱਖ ਮਿਸ਼ਨਰੀ ਕਾਲਜ” ਦੀ ਸਥਾਪਨਾ ਕੀਤੀ ਗਈ ਹੈ, ਜਿਸ ਦਾ ਮੁੱਖ ਉਦੇਸ਼ ਗੁਰਮਤਿ ਪ੍ਰਚਾਰ ਨੂੰ ਆਗੇ ਵਧਾਉਣਾ ਹੈ। ਇਸ ਮੌਕੇ, ਗੁਰਜੀਤ ਸਿੰਘ ਅਜ਼ਾਦ ਨੇ
20 Feb, 2025 01:27 AM
ਭਗਤ ਪੂਰਨ ਸਿੰਘ ਗੁਰਮਤਿ ਕਾਲਜ, ਰੋਹਣੋ ਖੁਰਦ ਦੇ ਲੈਕਚਰਾਰ ਭਾਈ ਲਵਪ੍ਰੀਤ ਸਿੰਘ ਜੀ ਅਤੇ ਵਿਦਿਆਰਥੀਆਂ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰੀ ਗਈ। ਇਹ ਸਮਾਗਮ ਪਿੰਡ ਧੀਰੋਮਾਜਰਾ, ਰਾਜੇਵਾਲ ਅਤੇ ਜਾਗੋਵਾਲ ਵਿਖੇ ਆਯੋਜਿਤ ਕੀਤੇ ਗਏ, ਜਿੱਥੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਗੁਰਬਾਣੀ ਸੁਣੀ ਅਤੇ ਗੁਰਮਤਿ ਗਿਆਨ ਪ੍ਰਾਪਤ ਕੀਤਾ। ਇਸ ਮੌਕੇ ਤੇ ਭਾਈ ਲਵਪ੍ਰੀਤ ਸਿੰਘ ਨੇ ਭਗਤ ਰਵਿਦਾਸ ਜੀ ਦੀ ਬਾਣੀ ਦੀ ਵਿਆਖਿਆ ਕਰਦੇ ਹੋਏ ਸਮਾਜ ਵਿਚ
19 Feb, 2025 10:27 PM
ਗੁਰੂ ਨਾਨਕ ਸਾਹਿਬ ਜੀ ਨੇ ਆਪਣੇ ਸਮੇਂ ਵਿੱਚ ਸਮਾਜ ਨੂੰ ਬੜੀ ਬਾਰਿਕੀ ਨਾਲ ਦੇਖਿਆ। ਉਹ ਵੇਖ ਰਹੇ ਸਨ ਕਿ ਰਾਜਸੀ ਤਾਕਤਾਂ ਲੋਕਾਂ ‘ਤੇ ਜ਼ੁਲਮ ਕਰ ਰਹੀਆਂ ਸਨ, ਧਾਰਮਿਕ ਆਗੂ ਪਖੰਡ ਤੇ ਅੰਧਵਿਸ਼ਵਾਸ ਦਾ ਪਰਚਾਰ ਕਰਕੇ ਲੋਕਾਂ ਨੂੰ ਮੰਨਮਤਿ ‘ਚ ਫਸਾ ਰਹੇ ਸਨ, ਤੇ ਆਮ ਪਰਜਾ ਆਪਣੇ ਹੱਕਾਂ ਤੋਂ ਗ਼ੁਮਰਾਹ ਹੋ ਰਹੀ ਸੀ। ਗੁਰੂ ਨਾਨਕ ਸਾਹਿਬ ਨੇ ਸਮਾਜਿਕ, ਆਧਿਆਤਮਿਕ ਤੇ ਆਰਥਿਕ ਸੁਧਾਰ ਦੀ ਇੱਕ ਵਿਲੱਖਣ ਲਹਿਰ ਚਲਾਈ, ਜੋ ਅੱਜ ਵੀ ਮਨੁੱਖਤਾ ਲਈ ਇੱਕ ਰਾਹ ਹੈ।ਗੁਰੂ ਨਾਨਕ ਸਾਹਿਬ: ਬਦਲਾਅ ਦੀ ਨਵੀਂ ਲਹਿਰਗੁਰੂ
19 Feb, 2025 08:30 PM
ਲੁਧਿਆਣਾ: ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ “ਮਿਸ਼ਨਰੀ ਕਾਲਜਾਂ ਦੀ ਸਾਂਝੀ ਵਿਚਾਰ ਗੋਸ਼ਟੀ” 28 ਫਰਵਰੀ 2025 ਨੂੰ ਰਾਮਗੜੀਆ ਕਾਲਜ, ਨੇੜੇ ਵਿਸ਼ਕਰਮਾ ਚੌਂਕ, ਲੁਧਿਆਣਾ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਇਹ ਗੋਸ਼ਟੀ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ, ਸਿੱਖ ਮਿਸ਼ਨਰੀ ਕਾਲਜ, ਸ਼੍ਰੀ ਅਨੰਦਪੁਰ ਸਾਹਿਬ, ਸਾਹਿਬਜਾਦਾ ਜੂਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਰੋਪੜ ਦੇ ਸਾਂਝੇ ਉਪਰਾਲੇ ਤਹਿਤ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ, ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ
18 Feb, 2025 06:21 PM
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਸਾਬਕਾ ਆਨਰੇਰੀ ਸਕੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ, ਗੁਰਮੀਤ ਸਿੰਘ, ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 2 ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਆਗੇ ਆਉਣ ਦੀ ਅਪੀਲ ਕੀਤੀ ਹੈ। ਗੁਰਮੀਤ ਸਿੰਘ ਨੇ ਆਪਣੇ ਫੇਸਬੁਕ ਪੋਸਟ ਰਾਹੀਂ ਧਾਮੀ ਨੂੰ ਸੰਦੇਸ਼ ਦਿੰਦਿਆਂ ਲਿਖਿਆ: “ਧਾਮੀ ਸਾਹਿਬ ਜੀ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ
17 Feb, 2025 04:14 PM
ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਲਗਾਤਾਰ ਨਿਸ਼ਾਨਾ ਬਣਾਉਣ ਦੀ ਰਵਾਇਤ ਜਾਰੀ ਹੈ। ਪਰਚਾਰਕ ਵਰਿਆਮ ਸਿੰਘ ਹਿਮਰਾਜਪੁਰ ਨੇ ਫੇਸਬੁਕ ਰਾਹੀਂ ਸਰਕਾਰ ਅਤੇ ਕੁਝ ਤੱਤਾਂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਹਰ ਸਮੱਸਿਆ ਦਾ ਦੋਸ਼ SGPC ’ਤੇ ਪਾ ਕੇ ਕਈ ਲੋਕਾਂ ਨੇ ਆਪਣੇ-ਆਪਣੇ ਕਾਰੋਬਾਰ ਖੜ੍ਹੇ ਕਰ ਲਏ ਹਨ। ਕੋਈ NGO ਚਲਾ ਰਿਹਾ ਹੈ, ਕੋਈ ਪੋਡਕਾਸਟ, ਤਾਂ ਕਿਸੇ ਨੇ ਇਸ ਆਧਾਰ ’ਤੇ ਸਿਆਸੀ ਪਾਰਟੀ ਬਣਾਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਾ ਮੁਖੀ ਵੀ ਗੁਰਦੁਆਰਿਆਂ ’ਚੋਂ
17 Feb, 2025 02:44 AM
ਵਿਜਯ ਸਾਹਾ, ਕ੍ਰਿਸ਼ਨਾ ਦੇਵੀ ਅਤੇ ਉਨ੍ਹਾਂ ਦੀ 11 ਸਾਲ ਦੀ ਪੋਤੀ ਸੁਰੂਚੀ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਪ੍ਰਯਾਗਰਾਜ ਜਾ ਰਹੀ ਟਰੇਨ ਦੀ ਉਡੀਕ ਕਰ ਰਹੇ ਸਨ। ਉਹ ਮਹਾਂ ਕੁੰਭ ਮੇਲੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ, ਪਰ ਸ਼ਨੀਵਾਰ ਰਾਤ ਨੂੰ ਅਚਾਨਕ ਹੋਈ ਭੀੜ ਭੱਜ ਦੌਰਾਨ ਇਹ ਤਿੰਨੋਂ ਹੀ ਜਾਨ ਗਵਾ ਬੈਠੇ। ਇਸ ਹਾਦਸੇ 'ਚ ਕੁੱਲ 18 ਲੋਕ ਮਾਰੇ ਗਏ, ਜਿਨ੍ਹਾਂ ਵਿੱਚ ਬਿਹਾਰ ਦੇ ਸਮਸਤਿਪੁਰ ਜ਼ਿਲ੍ਹੇ ਨਾਲ ਸੰਬੰਧਿਤ ਇਹ ਪਰਿਵਾਰ ਵੀ ਸ਼ਾਮਲ ਸੀ। ਟਰੇਨਾਂ ਦੇ ਨਾਂ ਅਤੇ ਪਲੇਟਫਾਰਮ ਨੂੰ ਲੈ ਕੇ ਹੋਈ ਉਲਝਣ