Stories By GURJANT SINGH

ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਖਾਲਸਾ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ। ਸਰਬੱਤ ਖਾਲਸਾ ਜਥੇਦਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ।

GURJANT SINGH, BATHINDA
ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਸਰਬੱਤ ਖ਼ਾਲਸਾ ਜਥੇਦਾਰ ਦੇ ਅਹੁਦੇ ਤੋਂ ਦਿੱਤਾ ਲਿਖਤੀ ਅਸਤੀਫ਼ਾ ਅੱਜ ਅਰਦਾਸ ਕਰਦਿਆਂ

"ਬਰਸੀ 'ਤੇ ਵਿਸ਼ੇਸ਼" ਰੂਹਾਨੀਅਤ ਦਾ ਮੁਜੱਸਮਾ ਸਨ ਮਹੰਤ ਬਾਬਾ ਗੁਰਦੇਵ ਸਿੰਘ ਜੀ।

GURJANT SINGH, BATHINDA
ਮੇਰੇ ਪਿੰਡ ਹੀ ਨਹੀਂ ਸਾਡੇ ਸਾਰੇ ਇਲਾਕੇ ਦੀ ਸਤਿਕਾਰ ਯੋਗ ਹਸਤੀ ਸਨ ਮਹੰਤ ਬਾਬਾ ਗੁਰਦੇਵ ਸਿੰਘ ਜੀ। ੳਹਨਾਂ ਦਾ ਜਨਮ 1938 ਵਿੱਚ ਹੋਇਆ। ਪਿਤਾ ਜੀ ਦਾ ਨਾਂਅ ਸ੍ਰੀ ਹਜ਼ਾਰਾ ਸਿੰਘ ਸੀ ਅਤੇ ਮਾਤਾ ਜੀ ਦੇ ਨਾਂਅ ਬਾਰੇ ਕੋਈ ਜਾਣਕਾਰੀ ਉਪਲੱਬਧ ਨਹੀਂ

ਸਿੱਖ ਰਿਫਰੈਂਡਮ 2020 ਨੂੰ ਲੈ ਕੇ ਤਲਵੰਡੀ ਸਾਬੋ ਪੁਲਿਸ ਨੇ ਸਿੱਖ ਨੌਜਵਾਨਾਂ 'ਤੇ ਕਸਿਆ ਸ਼ਿਕੰਜਾ।

GURJANT SINGH, BATHINDA
ਤਲਵੰਡੀ ਸਾਬੋ, 16 ਅਗਸਤ (ਗੁਰਜੰਟ ਸਿੰਘ ਨਥੇਹਾ)- ਖ਼ਾਲਿਸਤਾਨ ਪੱਖੀ ਕੁੱਝ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਪੱਖ ਵਿੱਚ ਕਰਵਾਈ ਜਾ ਰਹੀ ਵੋਟਿੰਗ ਅਤੇ ਬੀਤੇ ਕੱਲ੍ਹ 14 ਅਗਸਤ ਨੂੰ ਮੋਗਾ ਸ਼ਹਿਰ ਦੀ ਇੱਕ ਸਰਕਾਰੀ ਇਮਾਰਤ ਉੱਪਰ ਖ਼ਾਲਿਸਤਾਨ

ਧਰਨਿਆਂ 'ਚ ਸ਼ਾਮਿਲ ਹੋਣ ਵਾਲੇ ਐੱਸ ਸੀ ਵਿੰਗ ਦੇ ਆਗੂਆਂ ਅਤੇ ਵਰਕਰਾਂ ਦਾ ਸਾਬਕਾ ਵਿਧਾਇਕ ਸਿੱਧੂ ਨੇ ਕੀਤਾ ਧੰਨਵਾਦ

GURJANT SINGH, BATHINDA
ਤਲਵੰਡੀ ਸਾਬੋ, 9 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਜਦੋਂ ਵੀ ਕੋਈ ਪ੍ਰੋਗਰਾਮ ਲੋਕ ਹਿਤ ਲਈ ਦਿੱਤਾ ਹੈ ਤਾਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵਰਕਰਾਂ ਨੇ ਹਮੇਸ਼ਾਂ ਮੇਰਾ ਮਾਣ ਵਧਾਉਂਦੇ ਹੋਏ ਉਸ

ਅਕਾਲੀ ਦਲ ਐਸ. ਸੀ. ਵਿੰਗ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

GURJANT SINGH, BATHINDA
ਤਲਵੰਡੀ ਸਾਬੋ, 9 ਅਗਸਤ (ਗੁਰਜੰਟ ਸਿੰਘ ਨਥੇਹਾ)- ਤੇਲ ਕੀਮਤਾਂ ‘ਚ ਹੋਏ ਅਥਾਹ ਵਾਧੇ ਤੇ ਜ਼ਰੂਰਤਮੰਦਾਂ ਦੇ ਕੱਟੇ ਗਏ ਨੀਲੇ ਕਾਰਡਾਂ ਦੀ ਬਹਾਲੀ, ਸ਼ਗਨ ਸਕੀਮ ਅਤੇ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਨੂੰ ਵਜ਼ੀਫ਼ੇ ਨਾ ਦੇਣ ਨੂੰ ਲੈ ਕੇ

ਕੋਰੋਨਾ ਮਰੀਜਾਂ ਚ ਵਾਧੇ ਨੂੰ ਦੇਖਦਿਆਂ ਰਿਫਾਇੰਨਰੀ ਨੂੰ ਤੁਰੰਤ ਬੰਦ ਕਰੇ ਸਰਕਾਰ- ਸਾਬਕਾ ਵਿਧਾਇਕ ਸਿੱਧੂ।

GURJANT SINGH, BATHINDA
ਤਲਵੰਡੀ ਸਾਬੋ, ੨੬ ਜੁਲਾਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਫੁੱਲੋਖਾਰੀ ਵਿਖੇ ਸਥਿਤ ਦੇਸ਼ ਦੇ ਸਭ ਤੋਂ ਵੱੱਡੇ ਤੇਲ ਸੋਧਕ ਕਾਰਖਾਨਿਆਂ ਵਿੱਚੋਂ ਇੱਕ ਗੁਰੂ ਗੋਬਿੰਦ ਸਿੰਘ ਰਿਫਾਇੰਨਰੀ ਵਿੱਚ ਕੰਮ ਦੀ ਭਾਲ

ਡਾਕਟਰ ਗੁਰਮੇਲ ਸਿੰਘ ਨੂੰ ਸਦਮਾ, ਪੁੱਤਰ ਦੀ ਹੋਈ ਅਚਾਨਕ ਮੌਤ

GURJANT SINGH, BATHINDA
ਤਲਵੰਡੀ ਸਾਬੋ 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਅੰਦਰ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਤਲਵੰਡੀ ਸਾਬੋ ਦੇ ਸਿਹਤ ਸਹੂਲਤਾਂ ਪ੍ਰਦਾਨ ਕਰਵਾ ਰਹੇ ਡਾਕਟਰ ਗੁਰਮੇਲ ਸਿੰਘ ਦੇ ਨੋਜਵਾਨ ਪੁੱਤਰ ਦੀ ਅਚਾਨਕ ਦਿਲ ਦਾ ਦੌਰਾ ਪੈਣ

ਕੈਪਟਨ ਸਰਕਾਰ ਦੇ ਰੁਜ਼ਗਾਰ ਦੇਣ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ। ਲੌਕਡਾਊਨ ਕਾਰਨ ਸੂਬੇ ਭਰ ਵਿੱਚ 5 ਲੱਖ ਲੋਕ ਹੋਏ ਬੇਰੁਜ਼ਗਾਰ- ਗਰਗ/ਠਾਕੁਰ

GURJANT SINGH, BATHINDA
ਬਠਿੰਡਾ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਚੋਣਾਂ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਅੱਜ ਸਰਕਾਰ ਦੇ 3 ਸਾਲ ਪੂਰੇ ਹੋਣ ਤੇ ਇਹ ਵਾਅਦੇ ਵਫਾ ਨਾ ਹੋਏ ਅਤੇ ਹੁਣ

ਟਾਵਰ ਲਾਈਨ ਦੇ ਵਿਰੋਧ 'ਚ ਲਗਾਇਆ ਗਿਆ ਧਰਨਾ ਚੌਥੇ ਦਿਨ ਵੀ ਜਾਰੀ। ਕਿਸਾਨਾਂ ਨੂੰ ਮਿਲੀ ਪਹਿਲੀ ਸਫਲਤਾ, ਕੰਮ ਕੀਤਾ ਬੰਦ।

GURJANT SINGH, BATHINDA
ਤਲਵੰਡੀ ਸਾਬੋ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਗੈਸ ਪਲਾਂਟ ਦੇ ਗੇਟ ਟਾਵਰ ਲਾਈਨ ਦੇ ਵਿਰੋਧ ਵਿਚ ਰੱਖਿਆ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਧਰਨੇ

ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਦਾ ਐਲਾਨ ਹੋਣ 'ਤੇ ਟਕਸਾਲੀ ਆਗੂ ਪਹੁੰਚੇ ਕੈਪਟਨ ਦੇ ਦਰਬਾਰ। ਪਾਰਟੀ ਦੇ ਇਸ ਫੈਸਲੇ ਤੋਂ ਟਕਸਾਲੀ ਆਗੂ 'ਤੇ ਵਰਕਰ ਡਾਹਢੇ ਨਰਾਜ਼

GURJANT SINGH, BATHINDA
ਤਲਵੰਡੀ ਸਾਬੋ, 27 ਜੂਨ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਲਈ ਕਾਂਗਰਸ ਹਾਈ ਕਮਾਂਡ ਵੱਲੋਂ ਨਵਇੰਦਰ ਸਿੰਘ ਨਵੀ ਦਾ ਐਲਾਨ ਕਰਨ ਤੋਂ ਬਾਅਦ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਧੜਿਆਂ ਦੀ ਲੰਮੇ ਸਮੇਂ

GURJANT SINGH
BATHINDA, PUNJAB
gurjantnatheha25@gmail.com

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com