Stories By GURJANT SINGH

ਦੰਦਾਂ ਦੀ ਸੰਭਾਲ ਲਈ ਡੈਂਟਲ ਪੰਦਰਵਾੜੇ ਦੀ ਸ਼ੁਰੂਆਤ 3 ਅਕਤੂਬਰ ਤੋਂ।

GURJANT SINGH, BATHINDA
ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਿਵਲ ਸਰਜਨ ਬਠਿੰਡਾ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਡਾ. ਦਰਸ਼ਨ ਕੌਰ ਦੀ ਸੁਚੱਜੀ ਅਗਵਾਈ ਵਿਚ ਡੈਂਟਲ ਪੰਦਰਵਾੜਾ 3 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ । ਇਸ

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ ਹੋਟਲ ਮੈਨੇਜਮੇਂਟ ਵੱਲੋਂ 'ਵਰਲਡ ਟੂਰਿਜਮ' ਹਫਤੇ ਦੌਰਾਨ ਸ਼ੈੱਫ ਮੁਕਾਬਲਾ ਆਯੋਜਤ।

GURJANT SINGH, BATHINDA
ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ ਹੋਟਲ ਮੈਨੇਜਮੇਂਟ ਵੱਲੋਂ 'ਵਰਲਡ ਟੂਰਿਜ਼ਮ ਹਫਤੇ ' ਦੌਰਾਨ ਵੱਖ ਵੱਖ ਕਾਲਜਾਂ ਦੇ ਸ਼ੈੱਫ ਮੁਕਾਬਲੇ ਆਯੋਜਤ ਕਰਵਾਏ ਗਏ ਜਿਸ ਵਿੱਚ

ਪਿਤਾ ਜੀ ਦੀ ਯਾਦ ਵਿੱਚ ਸਕੂਲ ਨੂੰ ਕੰਪਿਊਟਰ, ਪ੍ਰਿੰਟਰ ਅਤੇ ਐਲ.ਈ.ਡੀ. ਭੇਂਟ।

GURJANT SINGH, BATHINDA
ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪਿੰਡ ਮਾਨਵਾਲਾ ਵਿਖੇ ਚਾਨਾ ਪਰਿਵਾਰ ਵੱਲੋਂ ਆਪਣੇ ਪਿਤਾ ਸਵ: ਸਰਦਾਰ ਪਿਆਰ ਸਿੰਘ ਚਾਨਾ ਦੀ ਯਾਦ ਵਿੱਚ ਸਰਕਾਰੀ ਸਕੂਲ ਮਾਨਵਾਲਾ ਨੂੰ ਦੋ ਕੰਪਿਊਟਰ, ਇੱਕ ਪ੍ਰਿੰਟਰ ਅਤੇ ਇੱਕ ਐਲ.ਈ.ਡੀ. ਭੇਂਟ

ਥਾਣਾ ਮੁਖੀ ਤੇ ਧਮਕਾਉਣ ਦੇ ਦੋਸ਼ ਲਾਉਦਿਆਂ ਮਜਦੂਰ ਮੁਕਤੀ ਮੋਰਚੇ ਨੇ ਥਾਣੇ ਅੱਗੇ ਕੀਤਾ ਰੋਸ ਪ੍ਰਦਰਸ਼ਨ।

GURJANT SINGH, BATHINDA
ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪਿਛਲੇ ਸਮੇਂ ਵਿੱਚ ਚਿੱਟੇ ਦੀ ਭੇਂਟ ਚੜਨ ਕਰਕੇ ਮੌਤ ਦੇ ਮੂੰਹ ਜਾ ਪਏ ਸਥਾਨਕ ਨਗਰ ਦੇ ਇੱਕ ਮੁਸਲਿਮ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ ਦੁਆਉਣ ਦੇ ਮਕਸਦ ਨਾਲ ਥਾਣੇ ਗਏ ਮਜਦੂਰ ਮੁਕਤੀ ਮੋਰਚਾ

ਸਿਆਸੀ ਗਤੀਵਿਧੀਆਂ ਤੇਜ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਅਹੁਦੇਦਾਰਾਂ ਦੀ ਹੋਈ ਮੀਟਿੰਗ।

GURJANT SINGH, BATHINDA
ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਜਿਲਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਉਪਰੰਤ ਹਲਕਾ ਤਲਵੰਡੀ ਸਾਬੋ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ

ਇੰਟਰਨੈਸ਼ਨਲ ਪੰਥਕ ਦਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਪ੍ਚਾਰ ਲਹਿਰ ਨਿਰੰਤਰ ਸਰਗਰਮ।

GURJANT SINGH, BATHINDA
ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- "ਗੁਰੂ ਦਰ ਉੱਤੇ ਚਤੁਰਾਈਆਂ ਨਹੀਂ ਬਲਕਿ ਸ਼ਰਧਾ ਅਤੇ ਭੋਲਾਪਨ ਪ੍ਰਵਾਨ ਹੁੰਦਾ ਹੈ। ਸਿਰਫ ਬਾਹਰੀ ਕਿਤਾਬੀ ਜਾਣਕਾਰੀ ਮਨੁੱਖ ਨੂੰ ਨਿਰਾ ਤਰਕਵਾਦੀ ਅਤੇ ਸ਼ਰਧਾਹੀਣ ਬਣਾ ਦਿੰਦੀ ਹੈ, ਕਿਤਾਬੀ

ਪਾਵਰਕਾਮ ਠੇਕਾ ਮੁਲਾਜਮ ਯੂਨੀਅਨ ਨੇ ਕੀਤਾ ਚਾਰ ਅਕਤੂਬਰ ਨੂੰ ਪਟਿਆਲਾ ਵਿਖੇ ਵਿਸ਼ਾਲ ਰੈਲੀ ਦਾ ਐਲਾਨ।

GURJANT SINGH, BATHINDA
ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਵਲੋਂ ਅੱਜ ਤਲਵੰਡੀ ਸਾਬੋ ਅਤੇ ਰਾਮਾਂ ਡਵੀਜਨ ਦੀ ਮੀਟਿੰਗ ਡਵੀਜਨ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਵਿਸੇਸ਼

ਸਮਾਜ ਸੇਵੀ ਸੰਸਥਾ 'ਪੁਸ਼' ਵੱਲੋਂ ਹਾਰਟ ਡੇ ਦੇ ਮੌਕੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।

GURJANT SINGH, BATHINDA
ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪਟਿਆਲੇ ਤੋਂ ਸ਼ੁਰੂ ਹੋਈ ਸੂਬੇ ਦੀ ਨਵੀਂ ਸਮਾਜ ਸੇਵੀ ਸੰਸਥਾ ਪਬਲਿਕ ਯੂਨੀਸਨ ਫਾਰ ਸ਼ੋਸਲ ਹੈਲਪ (ਪੁਸ਼) ਦੇ ਸਥਾਨਕ ਨੁਮਾਇੰਦੇ ਅਤੇ ਸ਼ਹਿਰ ਦੇ ਆਜਾਦ ਕੌਂਸਲਰ ਐਡਵੋਕੇਟ ਸਤਿੰਦਰ ਸਿੱਧੂ ਵੱਲੋਂ

ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਮਨਾਇਆ ਵਿਸ਼ਵ ਦਿਲ ਦਿਵਸ।

GURJANT SINGH, BATHINDA
ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਬ ਡਵੀਜਨਲ ਹਸਪਤਾਲ ਤਲਵੰਡੀ ਸਾਬੋ ਵਿਖੇ ਡਾ. ਐਚ.ਐਨ. ਸਿੰਘ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਦਰਸ਼ਨ ਕੌਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ

ਅਕਾਲ ਯੂਨੀਵਰਸਿਟੀ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।

GURJANT SINGH, BATHINDA
ਤਲਵੰਡੀ ਸਾਬੋ, 29 ਸਤੰਬਰ (ਗੁਰਜੰਟ ਸਿੰਘ ਨਥੇਹਾ)- ਮਾਲਵਾ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਯੂਨੀਵਰਸਿਟੀ ਦੇ ਵਿਹੜੇ ਵਿਚ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਅਕਾਲ

GURJANT SINGH
BATHINDA, PUNJAB
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com