Stories By GURJANT SINGH

ਐੱਸਐੱਸਪੀ ਬਠਿੰਡਾ ਅਤੇ ਗੁਰੂ ਕਾਸ਼ੀ 'ਵਰਸਿਟੀ ਦੇ ਵਾਈਸ ਚਾਂਸਲਰ ਨੇ ਕੀਤਾ ਜਸਵੀਰ ਸਿੱਧੂ ਦਮਦਮੀ ਦਾ 'ਬਾਤਾਂ ਸੜਕੋਂ ਪਾਰ ਦੀਆਂ' ਕਹਾਣੀ ਸੰਗ੍ਰਿਹ ਰਿਲੀਜ਼।

GURJANT SINGH, BATHINDA
ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੱਤਰਕਾਰੀ ਦੇ ਖੇਤਰ ਵਿੱਚ ਨਾਮਣਾ ਕਮਾ ਚੁੱਕੇ ਤਲਵੰਡੀ ਸਾਬੋ ਦੇ ਲਾਗਲੇ ਪਿੰਡ ਬੁਰਜ ਸੇਮਾ ਦੇ ਵਸਨੀਕ ਜਸਵੀਰ ਸਿੱਧੂ ਦਮਦਮੀ ਦੁਆਰਾ ਪਹਿਲਾ ਕਹਾਣੀ ਸੰਗ੍ਰਿਹ 'ਬਾਤਾਂ ਸੜਕੋਂ ਪਾਰ ਦੀਆਂ'

ਮਹੀਕੋ ਮੋਨਸੈਂਟੋ ਬੋਲਗਾਰਡ ਨੇ ਨਰਮੇ ਦੀ ਬੀਟੀ ਕਿਸਮ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਫੈਰਾਮੋਨ ਟਰੈਪ ਲਗਾਏ।

GURJANT SINGH, BATHINDA
ਤਲਵੰਡੀ ਸਾਬੋ, 28ਸਤੰਬਰ (ਗੁਰਜੰਟ ਸਿੰਘ ਨਥੇਹਾ)- ਮਹੀਕੋ ਮੋਨਸੈਂਟੋ ਬੋਲਗਾਰਡ ਟੀਮ ਦੇ ਐੱਮ ਡੀ ਓ ਮੇਜਰ ਸਿੰਘ ਕਮਾਲੂ ਵਲੋਂ ਬਲਾਕ ਤਲਵੰਡੀ ਸਾਬੋ ਦੇ ਪਿੰਡਾਂ ਜੱਜਲ, ਲਾਲੇਆਣਾ, ਤਲਵੰਡੀ ਸਾਬੋ, ਮਲਕਾਣਾ, ਕਮਾਲੂ, ਰਾਮਾਂ ਅਤੇ ਭਾਗੀਵਾਂਦਰ ਦੇ

ਦੇਸ਼ ਪੱਧਰੀ ਹੜਤਾਲ ਦੇ ਸੱਦੇ 'ਤੇ ਤਲਵੰਡੀ ਸਾਬੋ ਦੇ ਕੈਮਿਸਟਾਂ ਨੇ ਵੀ ਰੱਖੀਆਂ ਦੁਕਾਨਾਂ ਬੰਦ।

GURJANT SINGH, BATHINDA
ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਦੇਸ਼ ਵਿੱਚ ਆਨਲਾਈਨ ਦਵਾਈਆਂ ਦੀ ਵਿਕਰੀ ਦੇ ਵਿਰੋਧ ਵਿੱਚ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਵੀ ਕੈਮਿਸਟਾਂ ਨੇ ਆਪਣੀਆਂ ਦੁਕਾਨਾਂ ਪੂਰਨ

ਨਿਵੇਕਲੀ ਪਹਿਲ ਕਰਦਿਆਂ ਸਰਪੰਚੀ ਦੀ ਚੋਣ ਲੜਨ ਦੇ ਚਾਹਵਾਨਾਂ ਨੇ ਨਸ਼ੇ ਨਾ ਵੰਡਣ ਦੀ ਖਾਧੀ ਸਹੁੰ।

GURJANT SINGH, BATHINDA
ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਨੌਜਵਾਨ ਪੀੜੀ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਨੂੰ ਮਹਿਸੂਸ ਕਰਦਿਆਂ ਹਲਕੇ ਦੇ ਸਭ ਤੋਂ ਵੱਡੇ ਪਿੰਡਾਂ ਵਿੱਚ ਮੰਨੇ ਜਾਂਦੇ ਜਗਾ ਰਾਮ ਤੀਰਥ ਦੇ ਇੱਕ ਹਿੱਸੇ ਜਗਾ ਰਾਮ ਤੀਰਥ ਕਲਾਂ ਵਿੱਚ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰੂਕਾਸ਼ੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਨਾਟਕ ਮੇਲਾ।

GURJANT SINGH, BATHINDA
ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਇਲਾਕੇ ਦੀ ਮੋਹਰੀ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਯੂਨੀਵਰਸਿਟੀ ਵਿਖੇ ਸ਼ਹੀਦ ਏ ਆਜਮ ਸ. ਭਗਤ ਸਿੰਘ ਦੇ 111ਵੇਂ ਜਨਮ

ਥਾਣਾ ਤਲਵੰਡੀ ਸਾਬੋ ਦੇ ਚਾਰ ਹੌਲਦਾਰ ਪਦ ਉੱਨਤ ਹੋ ਕੇ ਏਐੱਸਆਈ ਬਣੇ- ਡੀਐਸਪੀ ਤਲਵੰਡੀ ਸਾਬੋ ਨੇ ਲਾਏ ਸਟਾਰ

GURJANT SINGH, BATHINDA
ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਚਾਰ ਹੌਲਦਾਰ ਅੱਜ ਪਦ ਉੱਨਤ ਹੋ ਕੇ ਏਐੱਸਆਈ ਬਣੇ ਜ਼ਿੰਨ੍ਹਾਂ ਦੇ ਮੋਢਿਆਂ 'ਤੇ ਤਲਵੰਡੀ ਸਾਬੋ ਦੇ ਡੀਐੱਸਪੀ ਸੁਰਿੰਦਰ ਕੁਮਾਰ ਅਤੇ ਐੱਸਐਚਓ ਜਸਵਿੰਦਰ ਸਿੰਘ

ਵਿੱਦਿਅਕ ਅਦਾਰਿਆਂ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ– ਡੀਐੱਸਪੀ

GURJANT SINGH, BATHINDA
ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਕੁੱਝ ਦਿਨ ਪਹਿਲਾਂ ਇੱਕ ਸਥਾਨਕ ਕਾਲਜ ਵਿਖੇ ਪ੍ਰਧਾਨਗੀ ਨੂੰ ਲੈ ਕੇ ਹੋਈ ਲੜਾਈ ਜਿਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਕਾਲਜ ਦੀ ਭੰਨਤੋੜ ਕੀਤੀ ਗਈ ਸੀ ਦੀ ਘਟਨਾ ਤੋਂ ਬਾਅਦ ਤਲਵੰਡੀ ਸਾਬੋ

ਸੇਮ ਨਾਲਾ ਟੁੱਟਣ ਨਾਲ ਖਰਾਬ ਹੋਈਆਂ ਫਸਲਾਂ ਦੇ ਮੁਆਵਜੇ ਲਈ ਭਾਕਿਯੂ ਨੇ ਐੱਸਡੀਐਮ ਨੂੰ ਦਿੱਤਾ ਮੰਗ ਪੱਤਰ।

GURJANT SINGH, BATHINDA
ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿੱਚੋਂ ਦੀ ਲੰਘਦੇ ਸੇਮ ਨਾਲੇ ਵਿੱਚ ਬੀਤੇ ਦਿਨ ਬਾਰਿਸ਼ ਉਪਰੰਤ ਪਿੱਛੋਂ ਜਿਆਦਾ ਪਾਣੀ ਛੱਡਣ ਕਰਕੇ ਨਾਲਾ ਟੁੱਟਣ ਨਾਲ ਕਿਸਾਨਾਂ ਦੀ ਨਰਮੇ ਅਤੇ ਝੋਨੇ ਦੀ

ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਸਾਬੋ ਵਿਖੇ ਹੋਈ ਕਾਮਰਸ ਐਸੋਸੀਏਸ਼ਨ ਦੀ ਸਥਾਪਨਾ

GURJANT SINGH, BATHINDA
ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਅੱਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਦੀ ਅਗਵਾਈ ਹੇਠ ਕਾਮਰਸ ਐਸੋਸੀਏਸ਼ਨ ਦੀ ਸਥਾਪਨਾ ਕੀਤੀ ਗਈ। ਸਥਾਪਨਾ ਮੌਕੇ ਇੱਕ ਰੋਜ਼ਾ ਪ੍ਰੋਗਰਾਮ ਦਾ

ਗੁਰੂ ਕਾਸ਼ੀ ਕਾਲਜ ਵਿੱਚ ਫਾਇਰਿੰਗ ਕਰਨ ਵਾਲੇ ਆਏ ਪੁਲਿਸ ਅੜਿੱਕੇ। ਦੋ 315 ਬੋਰ ਪਿਸਤੌਲ ਅਤੇ ਸੱਤ ਕਾਰਤੂਸ਼ ਬਰਾਮਦ ਕੀਤੇ।

GURJANT SINGH, BATHINDA
ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਕੈਂਪਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫਾਇਰਿੰਗ ਕਰਨ ਅਤੇ ਭੰਨ ਤੋੜ ਕਰਨ ਵਾਲੇ ਕਥਿਤ 5 ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ

GURJANT SINGH
BATHINDA, PUNJAB
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com