Stories By MAHESH JINDAL

ਧੂਰੀ ਦੀਆਂ ਖਸਤਾ ਹਾਲਤ ਸੜਕਾਂ ਦੇ ਨਿਰਮਾਣ ਲਈ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

MAHESH JINDAL, DHURI
ਧੂਰੀ,1 ਜੂਨ (ਮਹੇਸ਼ ਜਿੰਦਲ) ਪਿਛਲੇ ਕਾਫੀ ਲੰਮੇ ਸਮੇਂ ਤੋਂ ਧੂਰੀ ਹਲਕੇ ਦੀਆਂ ਵੱਖ-ਵੱਖ ਸੜਕਾਂ ਧੂਰੀ-ਬਾਗੜੀਆਂ ਰੋਡ, ਧੂਰੀ-ਭਲਵਾਨ ਰੋਡ, ਤੋਤਾਪੁਰੀ ਰੋਡ, ਦੋਹਲਾ ਰੋਡ ਅਤੇ ਲੱਡਾ ਕਾਂਝਲਾ ਕੱਟੁ ਬਾਲੀਆਂ ਆਦਿ ਪਿੰਡਾਂ ਨੂੰ ਜਾਣ ਵਾਲੀਆਂ

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦਾਂ ਲਈ ਪਿੰਡ ਧੂਰਾ ਵਿਖੇ ਭੇਜੀਆਂ 40 ਰਾਸ਼ਨ ਕਿੱਟਾਂ

MAHESH JINDAL, DHURI
ਧੂਰੀ,1 ਜੂਨ (ਮਹੇਸ਼ ਜਿੰਦਲ) ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਮਾਜਸੇਵਾ ਦੇ ਖੇਤਰ ਵਿੱਚ ਕੰਮ ਕਰਨ ਵਾਲੀਆਂ ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਦਾ ਮੱਦਦ ਦਾ ਉਪਰਾਲਾ ਜਾਰੀ ਹੈ। ਇਸੇ ਲੜੀ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ

ਬਿਜਲੀ ਮੋਟਰਾਂ ਦੇ ਬਿਲ ਨਹੀਂ ਲੱਗਣ ਦੇਵਾਂਗੇ - ਕਿਸਾਨ ਆਗੂ ਨਾਜਮ ਸਿੰਘ ਪੁੰਨਾਵਾਲ

MAHESH JINDAL, DHURI
ਧੂਰੀ,1 ਜੂਨ (ਮਹੇਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜੇ ਮਾਫ ਕਰਨ ਦਾ ਵਾਅਦਾ ਕੀਤਾ ਗਿਆ ਇਸੀ ਪਰ ਰਾਹਤ ਦੇਣ ਦੀ ਬਜਾਏ ਬਿਜਲੀ ਮੋਟਰਾਂ ਦੇ ਬਿਲ ਲਾਉਣ ਦੀ ਤਿਆਰੀ ਕਰ ਕੇ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕਿਆ ਜਾ ਰਿਹਾ ਹੈ ।

ਕਿਸਾਨਾਂ ਨੇ ਸਰਕਾਰ ਦੇ ਪੁਤਲੇ ਫੂਕੇ ਅਤੇ ਨਾਅਰੇਬਾਜ਼ੀ ਕੀਤੀ

MAHESH JINDAL, DHURI
ਧੂਰੀ,1 ਜੂਨ (ਮਹੇਸ਼ ਜਿੰਦਲ) ਅੱਜ ਜਦੋਂ ਦੇਸ਼ ਭਰ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ ਉਸ ਵੇਲੇ ਕਰੋਨਾ ਪਾਜ਼ੇਟਿਵ ਅਤੇ ਸ਼ੱਕੀ ਮਰੀਜ਼ਾਂ ਨੂੰ ਇਲਾਜ ਕਰਨ ਦੀ ਬਜਾਏ ਘਰਾਂ ਨੂੰ ਤੋਰਿਆ ਜਾ ਰਿਹਾ ਹੈ । ਇਸ ਤਰ੍ਹਾਂ

ਡੀਸੀ ਦਫ਼ਤਰ ਸੰਗਰੂਰ ਲਾਏ ਜਾ ਰਹੇ ਧਰਨੇ ਚ ਵੱਡੀ ਗਿਣਤੀ ਚ ਪਹੁੰਚਣ ਦਾ ਐਲਾਨ ਕੀਤਾ

MAHESH JINDAL, DHURI
ਧੂਰੀ,1 ਜੂਨ (ਮਹੇਸ਼ ਜਿੰਦਲ) 4 ਜੂਨ ਨੂੰ ਡੀਸੀ ਦਫਤਰ ਸੰਗਰੂਰ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਤਿੰਨ ਆਗੂਆਂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਤੇ ਪਾਏ ਝੂਠੇ ਪਰਚੇ ਰੱਦ ਕਰਵਾਉਣ , ਜਥੇਬੰਦੀ ਪਿੰਡ ਆਗੂ ਮਾਤਾ

ਕੋਰੋਨਾ ਮਹਾਂਮਾਰੀ ਤੋਂ ਬੇਖੌਫ ਕਈ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੇ ਡੀ.ਸੀ. ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ

MAHESH JINDAL, DHURI
ਧੂਰੀ,30ਮਈ (ਮਹੇਸ਼ ਜਿੰਦਲ) ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੰਮੇਂ ਸਮੇਂ ਤੋਂ ਬੰਦ ਪਏ ਕਾਰੋਬਾਰਾਂ ਵਿੱਚ ਢਿੱਲ ਦਿੰਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਦੁਕਾਨਾਂ ਆਦਿ ਖੋਲ੍ਹਣ ਨੂੰ ਲੈ ਕੇ

ਸਾਬਕਾ ਐਮ.ਐਲ.ਏ. ਸੁਰਿੰਦਰ ਧੂਰੀ ਦੇ ਪੁੱਤਰਾਂ ਖਿਲਾਫ ਚੋਰੀ ਦੀ ਕਾਰ,ਨਜ਼ਾਇਜ ਅਸਲਾ ਅਤੇ ਲਾਹਣ ਰੱਖਣ ਦੇ ਦੋਸ਼ਾਂ ਹੇਠ ਮੁਕੱਦਮੇ ਦਰਜ

MAHESH JINDAL, DHURI
ਧੂਰੀ,30 ਮਈ (ਮਹੇਸ਼ ਜਿੰਦਲ) ਧੂਰੀ ਦੇ ਰਹਿਣ ਵਾਲੇ ਸਵਰਗਵਾਸੀ ਸਾਬਕਾ ਐਮ.ਐਲ.ਏ. ਸੁਰਿੰਦਰ ਧੂਰੀ ਦੇ ਸਪੁੱਤਰ ਹਰਕੰਵਲਪ੍ਰੀਤ ਸਿੰਘ ਅਤੇ ਰਮਨਜੀਤ ਸਿੰਘ ਦੇ ਖਿਲਾਫ ਨਜ਼ਾਇਜ ਅਸਲਾ ਰੱਖਣ, ਚੋਰੀ ਦੀ ਇਨੋਵਾ ਕਾਰ ਰੱਖਣ ਅਤੇ ਨਜ਼ਾਇਜ ਲਾਹਣ ਰੱਖਣ ਦੇ

ਕਵਰੇਜ ਕਰਨ ਗਿਆ ਪੱਤਰਕਾਰ ਹਰਦੀਪ ਸੋਢੀ ਹਾਦਸੇ 'ਚ ਫੱਟੜ

MAHESH JINDAL, DHURI
ਧੂਰੀ,30 ਮਈ (ਮਹੇਸ਼ ਜਿੰਦਲ) ਸਥਾਨਕ ਸ਼ਹਿਰ ਦੇ ਸੀਨੀਅਰ ਪੱਤਰਕਾਰ ਹਰਦੀਪ ਸਿੰਘ ਸੋਢੀ ਅੱਜ ਇਕ ਹਾਦਸੇ ਦੌਰਾਨ ਫੱਟੜ ਹੋ ਗਏ, ਜਦੋਂ ਕਿ ਉਨ੍ਹਾਂ ਦੇ ਸਾਥੀ ਦਾ ਬਾਲ-ਬਾਲ ਬਚਾਅ ਰਿਹਾ। ਜਾਣਕਾਰੀ ਅਨੁਸਾਰ ਪੱਤਰਕਾਰ ਹਰਦੀਪ ਸਿੰਘ ਸੋਢੀ ਆਪਣੀ

ਸੁਖਬੀਰ ਸਿੰਘ ਬਾਦਲ ਨੇ ਨਵੇਂ ਬਣੇ ਸਰਕਲ ਪ੍ਰਧਾਨਾਂ ਦੀ ਪਿੱਠ ਥਾਪੜੀ

MAHESH JINDAL, DHURI
ਧੂਰੀ,30 ਮਈ (ਮਹੇਸ਼ ਜਿੰਦਲ) ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਵੱਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਧੂਰੀ ਵਿਖੇ 6

ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਪਾਣੀ ਬਣਿਆ ਆਫ਼ਤ

MAHESH JINDAL, DHURI
ਧੂਰੀ, 30 ਮਈ (ਮਹੇਸ ਜਿੰਦਲ) ਕਈ ਦਿਨਾਂ ਦੀ ਹੁੰਮਸ ਭਰੀ ਗਰਮੀ ਮਗਰੋਂ ਅੱਜ ਸ਼ਾਮ ਆਈ ਤੇਜ਼ ਹਨੇਰੀ ਅਤੇ ਮੀਂਹ ਕਾਰਨ ਲੋਕਾਂ ਨੂੰ ਜਿਥੇ ਗਰਮੀ ਤੋਂ ਰਾਹ ਮਿਲੀ ਉਥੇ ਹੀ ਸ਼ਹਿਰ ਵਿੱਚ ਪਏ ਭਰਵੇਂ ਮੀਂਹ ਨੇ ਧੂਰੀ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਪੋਲ

MAHESH JINDAL
DHURI, PUNJAB
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com