Stories By MAHESH JINDAL

ਨਿਰੰਕਾਰੀ ਮਿਸ਼ਨ ਵੱਲੋਂ ਕੇਂਦਰ ਅਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ 7 ਕਰੋੜ ਰੁਪਏ ਦੀ ਰਾਸ਼ੀ ਭੇਂਟ

MAHESH JINDAL, DHURI
ਧੂਰੀ, 25 ਅਪ੍ਰੈਲ (ਮਹੇਸ਼ ਜਿੰਦਲ) ਸੰਤ ਨਿਰੰਕਾਰੀ ਮਿਸ਼ਨ ਦੀ ਧੂਰੀ ਬ੍ਰਾਂਚ ਵੱਲੋਂ ਮਾਨਵ ਏਕਤਾ ਦਿਵਸ ਮੌਕੇ ਜਿੱਥੇ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ, ਉੱਥੇ ਹੀ ਸੰਸਥਾ ਦੇ ਕਈ ਨੌਜਵਾਨਾਂ ਨੇ ਸਿਵਲ ਹਸਪਤਾਲ ਸੰਗਰੂਰ

ਲਾਕਡਾਊਨ ਦੇ ਚੱਲਦਿਆਂ ਨਿੱਜੀ ਸਕੂਲਾਂ ਦੇ ਹਿੱਤਾਂ ਬਾਰੇ ਸੋਚਿਆ ਜਾਵੇ - ਜਗਜੀਤ

MAHESH JINDAL, DHURI
ਧੂਰੀ, 25 ਅਪ੍ਰੈਲ (ਮਹੇਸ਼ ਜਿੰਦਲ) - ਫੈਡਰੇਸ਼ਨ ਆਫ ਐਸੋਸੀਏਸ਼ਨਜ ਆਫ ਪ੍ਰਾਈਵੇਟ ਸਕੂਲ ਪੰਜਾਬ ਦੇ ਆਗੂ ਜਗਜੀਤ ਸਿੰਘ ਧੂਰੀ ਨੇ ਇਕ ਬਿਆਨ ਰਾਹੀਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਭਾਰਤ ਅੰਦਰ ਸਮੁੱਚੇ ਵਿੱਦਿਅਕ ਅਦਾਰੇ ਬੰਦ ਹਨ, ਪ੍ਰੰਤੂ ਇਹ

ਸਰਪੰਚ ਮਿੱਠੂ ਲੱਡਾ ਵੱਲੋਂ ਪੁਲਿਸ ਪ੍ਰਸ਼ਾਸਨ, ਡਾਕਟਰਾਂ ਅਤੇ ਪੱਤਰਕਾਰਾਂ ਦਾ ਸਨਮਾਨ

MAHESH JINDAL, DHURI
ਧੂਰੀ, 25 ਅਪ੍ਰੈਲ (ਮਹੇਸ਼ ਜਿੰਦਲ)- ਅੱਜ ਸਮੂਹ ਗ੍ਰਾਮ ਪੰਚਾਇਤ ਪਿੰਡ ਲੱਡਾ ਅਤੇ ਸਰਪੰਚ ਮਿੱਠੂ ਲੱਡਾ ਵੱਲੋਂ ਵਿਸ਼ਵ ਪੱਧਰੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਚਲਦਿਆਂ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਵਾਲੇ

ਸਰਕਾਰੀ ਰਾਸ਼ਨ ਦੀਆਂ ਕਿੱਟਾਂ 'ਚ ਘਪਲਾ ਕਰਨ ਦੇ ਲਗਾਏ ਦੋਸ਼

MAHESH JINDAL, DHURI
ਧੂਰੀ, 25 ਅਪ੍ਰੈਲ (ਮਹੇਸ਼ ਜਿੰਦਲ) - ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਨਗਰ ਕੌਂਸਲ ਧੂਰੀ ਵੱਲੋਂ ਕੀਤੀ ਗਈ ਸਰਕਾਰੀ ਰਾਸ਼ਨ ਦੀ ਵੰਡ ਦੌਰਾਨ ਘਪਲੇ ਤੇ ਪੱਖਪਾਤ ਦੇ ਦੋਸ਼ ਲਗਾਉਂਦਿਆਂ ਵਾਰਡ ਨੰਬਰ 8 ਦੇ ਸਾਬਕਾ ਕੌਂਸਲਰ ਅਜੇ ਪਰੋਚਾ ਨੇ

ਹਲਕਾ ਇੰਚਾਰਜ਼ ਹਰੀ ਸਿੰਘ ਨੇ ਪਿੰਡ ਬਾਲੀਆਂ ਤੋਂ ਕੀਤਾ ਰਾਸ਼ਨ ਵੰਡ ਮੁਹਿੰਮ ਦਾ ਆਗਾਜ਼

MAHESH JINDAL, DHURI
ਧੂਰੀ, 6 ਅਪ੍ਰੈਲ (ਮਹੇਸ਼ ਜਿੰਦਲ) - ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੇ ਮੱਦੇਨਜ਼ਰ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਧੂਰੀ ਤੋਂ ਹਲਕਾ ਇੰਚਾਰਜ਼ ਹਰੀ ਸਿੰਘ ਵੱਲੋਂ ਅੱਜ ਹਲਕੇ ਦੇ ਪਿੰਡ ਬਾਲੀਆਂ ਵਿਖੇ ਰਾਸ਼ਨ

ਆਈ.ਐਮ.ਏ. ਨਾਲ ਸਬੰਧਤ ਸਥਾਨਕ ਡਾਕਟਰਾਂ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਮੀਟਿੰਗ

MAHESH JINDAL, DHURI
ਧੂਰੀ, 6 ਅਪ੍ਰੈਲ (ਮਹੇਸ਼ ਜਿੰਦਲ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਧੂਰੀ ਇਕਾਈ ਨਾਲ ਸਬੰਧਤ ਡਾਕਟਰਾਂ ਅਤੇ ਪ੍ਰਸ਼ਾਸਨ ਦਰਮਿਆਨ ਮੀਟਿੰਗ ਸਥਾਨਕ ਐਸ.ਡੀ.ਐਮ. ਦਫਤਰ ਵਿਖੇ ਹੋਈ। ਜਿਸ ਵਿਚ ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਵਿਧਾਇਕ ਦਲਵੀਰ ਸਿੰਘ

ਓਪਨ ਜੇਲ ਦੇ ਡਰੋਂ ਲੋਕ ਕਰਨ ਲੱਗੇ ਕਰਫਿਊ ਦੀ ਪਾਲਣਾ

MAHESH JINDAL, DHURI
ਧੂਰੀ, 6 ਅਪ੍ਰੈਲ (ਮਹੇਸ਼ ਜਿੰਦਲ) ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ ਅੰਦਰ ਲਗਾਏ ਗਏ ਕਰਫਿਊ ਦੀ ਪਾਲਣਾ ਯਕੀਨੀ ਬਨਾਉਣ ਦੇ ਮਕਸਦ ਨਾਲ ਧੂਰੀ ਵਿਖੇ ਸਥਾਪਿਤ ਕੀਤੀ ਗਈ ਓਪਨ ਜੇਲ ਦੇ ਡਰੋਂ ਲੋਕ ਕਰਫਿੳੂ ਦੀ ਪਾਲਣਾ ਕਰਦੇ ਨਜ਼ਰ ਆ ਰਹੇ ਹਨ। ਜੇਲ ’ਚ

ਕੋਰੋਨਾ ਦੇ ਮੱਦੇਨਜਰ ਲਾਏ ਨਾਕੇ ਦੌਰਾਨ ਲੋਕਾਂ ਵੱਲੋਂ ਰੋਕਣ ’ਤੇ ਹੋਏ ਝਗੜੇ ਦੌਰਾਨ ਫਾਇਰ

MAHESH JINDAL, DHURI
ਧੂਰੀ, 4 ਅਪ੍ਰੈਲ (ਮਹੇਸ਼ ਜਿੰਦਲ) ਸਥਾਨਕ ਰਾਮ ਨਗਰ ਬਸਤੀ ਵਿਖੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨਾਕਾ ਲਾ ਕੇ ਬੈਠੇ ਸਥਾਨਕ ਮੁਹੱਲਾ ਵਾਸੀਆਂ ਵੱਲੋਂ ਮੁੱਹਲੇ ’ਚ ਦਾਖਲ ਹੋਣ ਤੋਂ ਰੋਕਣ ਦੌਰਾਨ ਹੋਏ ਝਗੜੇ ਵਿਚ ਮੋਟਰ ਸਾਈਕਲ ਸਵਾਰਾਂ ਵੱਲੋਂ ਫਾਇਰ

ਕੋਇਡ-19 ਨਾਲ ਨਜਿੱਠਣ ਲਈ ਉਪ ਮੰਡਲ ਧੂਰੀ ’ਚ ਪੰਜ ਟੀਮਾਂ ਦਾ ਗਠਨ

MAHESH JINDAL, DHURI
ਧੂਰੀ, 4 ਅਪ੍ਰੈਲ (ਮਹੇਸ਼ ਜਿੰਦਲ) - ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ’ਤੇ ਆਧਾਰਿਤ ਉਪ ਮੰਡਲ ਧੂਰੀ ’ਚ ਗਠਿਤ ਕੀਤੀਆਂ ਗਈਆਂ ਟੀਮਾਂ ਸਬੰਧੀ ਮੀਟਿੰਗ ਅੱਜ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਹੋਈ। ਇਸ ਮੌਕੇ

ਕਰਫਿੳੂ ਦੀ ਉਲੰਘਣਾ ਕਰਨ ਵਾਲੇ ਜਾਣਗੇ ਹੁਣ ਓਪਨ ਜੇਲ ’ਚ ਐਸ.ਪੀ

MAHESH JINDAL, DHURI
ਧੂਰੀ,4 ਅਪ੍ਰੈਲ (ਮਹੇਸ਼ ਜਿੰਦਲ) - ਕਰਫਿੳੂ ਦੀ ਪਾਲਣਾ ਨੂੰ ਯਕੀਨੀ ਬਨਾਉਣ ਦੇ ਮਕਸਦ ਨਾਲ ਚੁੱਕੇ ਗਏ ਕਦਮ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਧੂਰੀ ਦੇ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਨੂੰ ਓਪਨ ਜੇਲ ’ਚ ਤਬਦੀਲ ਕਰ ਦਿੱਤਾ ਗਿਆ। ਜਿਸ ਦਾ ਨਿਰੀਖਣ

MAHESH JINDAL
DHURI, PUNJAB
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com