Stories By MAHESH JINDAL

400 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

MAHESH JINDAL, DHURI
ਧੂਰੀ,4 ਅਪ੍ਰੈਲ (ਮਹੇਸ਼ ਜਿੰਦਲ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੱਗੇ ਕਰਫਿੳੂ ਦੌਰਾਨ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਇੰਚਾਰਜ਼ ਹਰੀ ਸਿੰਘ ਦੀ ਅਗਵਾਈ ਹੇਠ ਉਨਾਂ ਦੀ ਟੀਮ

ਹਲਕਾ ਧੂਰੀ ਦੀ ਸਰਬ ਸਾਂਝੀ ਮੀਟਿੰਗ ’ਚ ਕੋਰੋਨਾ ਵਿਰੁੱਧ ਇਕਜੁੱਟ ਹੋ ਕੇ ਲੜਣ ਦਾ ਅਹਿਦ

MAHESH JINDAL, DHURI
ਧੂਰੀ, 31 ਮਾਰਚ (ਮਹੇਸ਼ ਜਿੰਦਲ) - ਹਲਕਾ ਧੂਰੀ ਦੇ ਵੱਖਵੱਖ ਸਮਾਜਸੇਵੀ, ਧਾਰਮਿਕ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਸਥਾਨਕ ਐਸ.ਡੀ.ਐਮ ਦਫਤਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ

ਵਿਧਾਇਕ ਨੇ ਸਿਵਲ ਹਸਪਤਾਲ ਨੂੰ ਕੋਇਡ-19 ਨਾਲ ਨਜਿੱਠਣ ਸੰਬੰਧੀ ਲੋੜੀਂਦਾ ਸਮਾਨ ਦਿੱਤਾ

MAHESH JINDAL, DHURI
ਧੂਰੀ, 31 ਮਾਰਚ (ਮਹੇਸ਼ ਜਿੰਦਲ) - ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨਾਂ ਵੱਲੋਂ ਇਸ ਮਹਾਂਮਾਰੀ ਨਾਲ

ਲਾਕ ਡਾੳਨ ਦੀ ਆੜ ’ਚ ਮੋਦੀ ਹਿੰਦੁ ਏਜੰਡਾ ਲਾਗੂ ਕਰਨ ਦੀ ਤਾਕ ’ਚ - ਮਾਨ

MAHESH JINDAL, DHURI
ਧੂਰੀ, 31 ਮਾਰਚ (ਮਹੇਸ਼ ਜਿੰਦਲ) ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੋਰੋਨਾ ਵਾਇਰਸ ਦੀ ਮਾਰ ਨੂੰ ਰੋਕਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਲਾਕ ਡਾੳੂਨ ਨੂੰ ਤਾਨਾਸ਼ਾਹੀ ਫਰਮਾਨ ਕਰਾਰ

ਰਾਜਨੀਤਿਕ ਆਗੂ ਪਾਰਟੀਆਂ ਤੋਂ ਉਪਰ ਉਠ ਕੇ ਕੋਰੋਨਾ ਨਾਲ ਨਜਿੱਠਣ ਲਈ ਇਕਜੁੱਟ ਹੋਣ- ਗੋਲਡੀ

MAHESH JINDAL, DHURI
ਧੂਰੀ, 30 ਮਾਰਚ (ਮਹੇਸ਼ ਜਿੰਦਲ) - ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਕਹਿਰ ਮਚਾਉਣ ਵਾਲੇ ਕੋਰੋਨਾ ਵਿਰੁੱਧ ਸਮੁੱਚੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ

ਲੁਟੇਰਿਆਂ ਨੇ ਚਾਕੂ ਦੀ ਨੋਕ ’ਤੇ ਸ਼ਰਾਬ ਦਾ ਠੇਕਾ ਲੁੱਟਿਆ

MAHESH JINDAL, DHURI
ਧੂਰੀ, 30 ਮਾਰਚ (ਮਹੇਸ਼ ਜਿੰਦਲ) ਲੰਘੀ ਰਾਤ ਨੇੜਲੇ ਪਿੰਡ ਧਾਂਦਰਾ ਵਿਖੇ ਕਾਰ ਸਵਾਰ ਲੁਟੇਰਿਆਂ ਵੱਲੋਂ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਅਤੇ ਨਕਦੀ ਲੁੱਟ ਕੇ ਲਿਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੱਲ ਲੰਘੀ ਅੱਧੀ ਰਾਤ ਦੇ ਕਰੀਬ

ਲਾਕਡਾੳਨ ਦੌਰਾਨ ਵਸਤਾਂ ਦੀ ਵੰਡ ਦਾ ਕੰਮ ਪ੍ਰਸ਼ਾਸਨ ਆਪਣੇ ਹੱਥ ’ਚ ਲਵੇ - ਪਰੋਚਾ

MAHESH JINDAL, DHURI
ਧੂਰੀ, 30 ਮਾਰਚ (ਮਹੇਸ਼ ਜਿੰਦਲ) ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜਰ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ’ਤੇ ਕਿੰਤੂ ਕਰਦਿਆਂ ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿਕੀ ਪਰੋਚਾ ਨੇ ਕਿਹਾ ਕਿ ਲਾਕਡਾੳੂਨ

ਕਰਫਿੳੂ ਦੀ ਉਲੰਘਣਾ ਕਰ ਕੇ ਮਹਿੰਗੇ ਭਾਅ ਸਬਜੀ ਵੇਚਣ ਵਾਲੇ ਮੋਹਤਬਰ ਖਿਲਾਫ ਪਰਚਾ ਦਰਜ

MAHESH JINDAL, DHURI
ਧੂਰੀ, 29 ਮਾਰਚ (ਮਹੇਸ਼ ਜਿੰਦਲ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਲਗਾਏ ਗਏ ਕਰਫਿੳੂ ਦੌਰਾਨ ਸਰਕਾਰੀ ਹੁਕਮਾਂ ਦੀ ਉਲੰਘਣਾ ਕਰ ਕੇ ਬਾਜਿਵ ਰੇਟਾਂ ਤੋਂ ਵਧੇਰੇ ਰੇਟਾਂ ’ਤੇ ਸਮਾਨ ਵੇਚਣ ਵਾਲੇ ਇਕ ਵਿਅਕਤੀ ਖਿਲਾਫ ਪੁਲਸ ਵੱਲੋਂ

ਮਿਲਾਵਟੀ ਦੁੱਧ ਵੇਚਣ ਦੇ ਦੋਸ਼ ਹੇਠ ਅਣਪਛਾਤੇ ਦੌਧੀ ’ਤੇ ਪਰਚਾ

MAHESH JINDAL, DHURI
ਧੂਰੀ, 29 ਮਾਰਚ (ਮਹੇਸ਼ ਜਿੰਦਲ) - ਇਕ ਔਰਤ ਵੱਲੋਂ ਪੁਲਸ ਕੋਲ ਕਥਿਤ ਤੌਰ ’ਤੇ ਮਿਲਾਵਟੀ ਦੁੱਧ ਵੇਚਣ ਵਾਲੇ ਦੌਧੀ ਖਿਲਾਫ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਮੁਹੱਲਾ ਸ਼ਿਵਪੁਰੀ ਦੀ ਸਵਿਤਾ ਰਾਣੀ ਨਾਮੀਂ ਔਰਤ

ਦੋਸਤ ਨੇ ਕੀਤਾ ਦੋਸਤ ਦਾ ਕਤਲ, ਪੁਲਸ ਵੱਲੋਂ ਮੁੱਕਦਮਾ ਦਰਜ

MAHESH JINDAL, DHURI
ਧੂਰੀ,30 ਮਾਰਚ (ਮਹੇਸ਼ ਜਿੰਦਲ) ਨੇੜਲੇ ਪਿੰਡ ਈਸੀ ਵਿਖੇ ਲੰਘੀ ਸ਼ਾਮ ਇਕ ਵਿਅਕਤੀ ਦਾ ਕਤਲ ਹੋ ਜਾਣ ਸੰਬੰਧੀ ਪੁਲਸ ਵੱਲੋਂ ਮਾਮਲਾ ਦਰਜ਼ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਈਸੀ ਦਾ ਬਲਦੇਵ ਸਿੰਘ ਉਰਫ ਬੇਗੋ (40) ਪੁੱਤਰ ਸਰਵਣ ਸਿੰਘ

MAHESH JINDAL
DHURI, PUNJAB
[email protected]

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com